Uncategorized ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ Published 4 months ago on January 29, 2026 By Gurpreet Kaur CHANDIGARH : ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਹਨ। ਉਨ੍ਹਾਂ ਨੂੰ ਕੁੱਲ 18 ਵੋਟਾਂ ਪਈਆਂ ਹਨ। ਉਨ੍ਹਾਂ ਨੂੰ ਭਾਜਪਾ ਦੇ ਸਾਰੇ ਹੀ 18 ਕੌਂਸਲਰਾਂ ਨੇ ਵੋਟ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਦੀ ਜਿੱਤ ਤੈਅ ਹੋ ਗਈ। Related Topics: Up Next ਅਕਾਲੀ ਦਲ ਪੁਨਰ ਸੁਰਜੀਤ ਲਈ ਉਭਰਣ ਦਾ ਵੇਲਾ Don't Miss ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ Continue Reading You may like