Uncategorized
ਚੰਡੀਗੜ੍ਹ ਮੇਅਰ ਚੋਣਾਂ ਮਾਮਲਾ:ਗੱਠਜੋੜ ਨੇ ਹਾਈਕੋਰਟ ‘ਚ ਇੱਕ ਹੋਰ ਪਟੀਸ਼ਨ ਕੀਤੀ ਦਾਖਿਲ
ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿੱਚ ਹੋਈ ਧਾਂਦਲੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਮੁੜ ਤੋਂ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ, ਤੇ ਇਹ ਵੀ ਦੱਸਿਆ ਜਾਵੇ ਕਿ ਪ੍ਰੀਜ਼ਾਈਡਿੰਗ ਅਫਸਰ ਨੇ ਕਿਸ ਆਧਾਰ ‘ਤੇ 8 ਵੋਟਾਂ ਨੂੰ ਅਯੋਗ ਕਰਾਰ ਕੀਤਾ ਹੈ ਉਸਦਾ ਵੀ ਜਵਾਬ ਦਿੱਤਾ ਜਾਵੇ ।ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਫਰਵਰੀ ਨੂੰ ਹੈ।
Continue Reading