Punjab
ਚੰਡੀਗੜ੍ਹ ਪੁਲਿਸ ਨੇ ਸੁਖਜਿੰਦਰ ਰੰਧਾਵਾ ਦੇ ਪੁੱਤਰ ਖ਼ਿਲਾਫ਼ FIR ਕੀਤੀ ਦਰਜ

ਚੰਡੀਗੜ੍ਹ, 25 ਅਗਸਤ, 2023: ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਊਦੈਵੀਰ ਸਿੰਘ ਰੰਧਾਵਾ ਵੱਲੋਂ ਝਗੜਾ ਕਰਨ ਦੇ ਮਾਮਲੇ ‘ਚ ਚੰਡੀਗੜ੍ਹ ਪੁਲਿਸ ਵੱਲੋਂ ਸ਼ਹਿਰ ਦੇ ਫਾਈਵ ਸਟਾਰ ਹੋਟਲ ਵਿਚ ਹੋਈ ਝੜਪ ਨੂੰ ਲੈ ਕੇ ਊਦੈਵੀਰ ਸਿੰਘ ਰੰਧਾਵਾ ਦੇ ਖਿਲਾਫ ਧਾਰਾ 341, 323 ਅਤੇ 506 ਆਈ ਪੀ ਸੀ ਤਹਿਤ ਕੇਸ ਦਰਜ ਕਰ ਲਿਆ ਹੈ। ਓਥੇ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਮਾਮਲੇ ਵਿਚ ਫੱਟੜ ਹੋਏ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨਿਰਵੀਰ ਸਿੰਘ ਗਿੱਲ ਖਿਲਾਫ ਵੀ ਕਰਾਸ ਕੇਸ ਦਰਜ ਕੀਤਾ ਗਿਆ ਹੈ।
Continue Reading