Punjab ਅੰਮ੍ਰਿਤਸਰ ਦੇ ਇਸ ਸਰਕਾਰੀ ਸਕੂਲ ਦੀ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ ਬਦਲੀ ਰੂਪ -ਰੇਖਾ,ਦੇਖੋ ਤਸਵੀਰਾਂ। Published 2 years ago on December 20, 2022 By admin ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕਰ ਕਿਹਾ ਕਿ ਸਰਕਾਰ ਬਣਨ ਦੇ ਨੌਂ ਮਹੀਨਿਆਂ ਦੇ ਅੰਦਰ ਹੀ ਕਈ ਸਰਕਾਰੀ ਸਕੂਲ ਜੋ ਖੰਡਰ ਹੋ ਗਏ ਸਨ, ਹੁਣ ਇਸ ਤਰ੍ਹਾਂ ਗੂੰਜਣ ਲੱਗ ਪਏ ਹਨ। ਇਹ ਸਿਰਫ਼ ਇੱਕ ਸਕੂਲ ਨਹੀਂ ਹੈ, ਸਗੋਂ ਇਹ ਇੱਕ ਖੁਸ਼ਹਾਲ ਪੰਜਾਬ ਬਣਾਉਣ ਦੇ ਸੁਪਨੇ ਦੀ ਨੀਂਹ ਹੈ। Related Topics:AAPAmritsarappearancebhagwant maangovt schoolspunjab sarkartweeter Up Next ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 36 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਚੇਤਨ ਸਿੰਘ ਜੌੜਾਮਾਜਰਾ Don't Miss ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ 20 ਜੂਨੀਅਰ ਡਰਾਫਟਸਮੈਨਾਂ ਨੂੰ ਸਰਕਾਰੀ ਨੌਕਰੀ ਦੇ ਸੌਂਪੇ ਗਏ ਨਿਯੁਕਤੀ ਪੱਤਰ ! Continue Reading You may like ਅਮਰੀਕਾ ਤੋਂ ਡਿਪੋਰਟ ਕੀਤੇ 112 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਉਤਰਿਆ ਤੀਜਾ ਜਹਾਜ਼ ਡਿਪੋਰਟ ਕੀਤੇ 205 ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਅੰਮ੍ਰਿਤਸਰ ਲੈ ਕੇ ਪਹੁੰਚੇਗਾ ਅਮਰੀਕੀ ਜਹਾਜ਼ ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ ਮਹਾਕੁੰਭ ਹਾਦਸੇ ‘ਤੇ AAP ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਜਤਾਇਆ ਦੁੱਖ ਡਾ. ਅੰਬੇਡਕਰ ਦਾ ਬੁੱਤ ਤੋੜਨ ਵਾਲੀ ਘਟਨਾ ‘ਤੇ CM ਭਗਵੰਤ ਮਾਨ ਦਾ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 28 ਜਨਵਰੀ ਨੂੰ ਸੱਦੀ ਇਕੱਤਰਤਾ