Connect with us

Punjab

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਆਉਣਗੇ

Published

on

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਜਲੰਧਰ ਜਾਣਗੇ ਅਤੇ ਜਲੰਧਰ ਤੋਂ ਦਿੱਲੀ ਹਵਾਈ ਅੱਡੇ ਲਈ ਪੰਜਾਬ ਸਰਕਾਰ ਦੀਆਂ ਵਾਲਵੋ ਬੱਸਾਂ ਨੂੰ ਰਵਾਨਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।