Punjab
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਪੀਐਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਨਾਲ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਬਾਅਦ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
Continue Reading