Punjab
ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, 2 ਅਪ੍ਰੈਲ ਨੂੰ ਬੰਦ ਹੋਣਗੇ ਟੋਲ ਪਲਾਜ਼ਾ
CM BHAGWANT MANN: ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ 2 ਹੋਰ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। 2 ਹੋਰ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦੇ ਦਿੱਤਾ ਹੈ|
ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ..1.ਪਿੰਡ ਰਕਬਾ ਮੁੱਲਾਂਪੁਰ ਨੇੜੇ..2.ਪਿੰਡ ਮਹਿਲ ਕਲਾਂ..ਇੱਕ ਕੰਪਨੀ ਦੇ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ
ਸੀ.ਐਮ. ਮਾਨ ਨੇ ਇਸ ਅੰਦੋਲਨ ਦੇ ਵੇਰਵੇ ਦਿੰਦੇ ਹੋਏ ਲਿਖਿਆ ਕਿ ਉਨ੍ਹਾਂ ਨੇ 448 ਦਿਨਾਂ ਲਈ ਟੋਲ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ।ਉਨ੍ਹਾਂ ਲਿਖਿਆ ਕਿ ਇਹ ਸਾਰੇ ਟੋਲ ਪਲਾਜ਼ੇ 2 ਅਪ੍ਰੈਲ ਦੀ ਅੱਧੀ ਰਾਤ 12 ਵਜੇ ਬੰਦ ਕਰ ਦਿੱਤੇ ਜਾਣਗੇ…ਇਨਕਲਾਬ ਜ਼ਿੰਦਾਬਾਦ।”