Connect with us

Punjab

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

Published

on

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਆਪਣੇ ਮੰਤਰੀਆਂ ਤੇ ਵਿਧਾਇਕਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਬੈਠਕ ‘ਚ ਯੂਕਰੇਨ ਦੇ ਮਾਮਲੇ ਅਤੇ 2022 ਦੀਆਂ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸੀਐਮ ਚਰਨਜੀਤ ਸਿੰਘ ਚੰਨੀ ਨੇ ਵਿਧਾਇਕਾਂ ਅਤੇ ਮੰਤਰੀਆਂ ਤੋਂ ਹਲਕਿਆਂ ਦੀ ਫੀਡਬੈਕ ਵੀ ਲਈ।