punjab
ਮੁੱਖ ਮੰਤਰੀ ਚੰਨੀ ਕੱਲ੍ਹ ਨੂੰ ਕਰਨਗੇ ਇਕ ਹੋਰ ਵੱਡਾ ਐਲਾਨ

53 ਹਜ਼ਾਰ ਵਰਕਰਾਂ ਦਾ ਮਸਲਾ ਹੱਲ ਕਰਨ ਦਾ ਭਰਿਆ ਦਮ
ਚੰਡੀਗੜ੍ਹ, 3 ਜਨਵਰੀ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋੋਂ ਹੁਣ ਇਕ ਹੋਰ ਐਲਾਨ ਕੀਤਾ ਗਿਆ ਹੈ। ਉਹਨਾਂ ਨੇ ਇਹ ਐਲਾਨ ਕੀਤਾ ਕਿ ਕੱਲ੍ਹ ਨੂੰ ਦਾਣਾ ਮੰਡੀ ਮੋਰਿੰਡਾ, ਸਵੇਰੇ 9 ਵਜੇ 53ਹਜ਼ਾਰ ਵਰਕਰਾਂ ਦਾ ਮਸਲਾ ਹੱਲ ਕਰਨਗੇ। ਇਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਹੈ।