Connect with us

India

ਮੁੱਖਮੰਤਰੀ ਨੇ ਕੀਤੇ ਰਿਲੀਫ ਫੰਡ ਜਾਰੀ

Published

on

25 ਮਾਰਚਜ : ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਪੂਰੇ ਦੇਸ਼ ਵਿੱਚ ਹਲਚਲ ਮਚਾ ਰੱਖੀ ਹੈ। ਜਿਸਦੇ ਚਲਦਿਆਂ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਿਮਾਰੀ ਨੂੰ ਨਜਿੱਠਣ ਲਈ ਕੋਵੀਡ ਰਿਲੀਫ ਫੰਡ ਦੀ ਸਥਾਪਨਾ ਕੀਤੀ ਹੈ। ਜਿਸ ਵਿੱਚ ਇਹ ਦੱਸਿਆ ਜਾ ਰਿਹਾ ਹੈ ਕਿ ਇਸ ਯੋਗਦਾਨ ਦੀ ਵਰਤੋਂ ਸਿਰਫ ਤੇ ਸਿਰਫ ਜਰੂਰਤ ਮੰਦ ਹੀ ਕਰ ਸਕਦੇ ਹਨ। ਕੈਪਟਨ ਨੇ ਕਿਹਾ ਕਿ ਹੈ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਜਾਣਕਾਰੀ ਅਨੁਸਾਰ ਬਕਾਇਦਾ ਤੌਰ ਤੇ ਮੁੱਖਮੰਤਰੀ ਨੇ ਆਪਣਾ ਅਕਾਊਂਟ ਨੰਬਰ ਸਮੇਤ ਬੈਂਕ ਦੀ ਸਾਰੀ ਜਾਣਕਾਰੀ ਦੇ ਦਿੱਤੀ ਹੈ ਅਤੇ ਜੋ ਕੋਈ ਵੀ ਇਸ ਲੋੜਵੰਦ ਲੋਕਾਂ ਦੀ ਮਦਦ ਕਰਨਾ ਚਾਹੁੰਦਾ ਹੈ ਉਹ ਦਿੱਤੇ ਗਏ ਅਕਾਊਂਟ ਨੰਬਰ ਵਿੱਚ ਰਾਸ਼ੀ ਪਾ ਸਕਦਾ ਹੈ।

Continue Reading
Click to comment

Leave a Reply

Your email address will not be published. Required fields are marked *