Punjab
ਸਿਵਲ ਸਰਜਨ ਡਾ. ਵਿਨੋਦ ਗੋਇਲ ਦਾ ਕੋਰੋਨਾ ਟੈਸਟ ਆਇਆ ਪਾਜ਼ਿਟਿਵ

ਹੁਸ਼ਿਆਰਪੁਰ, 29 ਜੂਨ: ਪਠਾਨਕੋਟ ਦੇ ਸਿਵਲ ਸਰਜਨ ਡਾਕਟਰ ਵਿਨੋਦ ਸਰੀਨ ਦੀ ਵੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। । ਡਾ. ਸਰੀਨ ਨੂੰ ਸਾਹ ਲੈਣ ਚ ਤਕਲੀਫ਼ ਹੋਣ ਕਰਕੇ ਇਹਨਾਂ ਨੂੰ ਸਰਕਾਰੀ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ, ਕਿਉਂਕਿ ਸਿਵਲ ਹਸਪਤਾਲ ‘ਚ ਵੈਂਟੀਲੇਟਰ ਦੀ ਸਹੂਲਤ ਨਹੀਂ ਹੈ। ਡਾ. ਸਰੀਨ ਇੱਥੇ ਐੱਸ. ਐੱਮ. ਓ. ਰਹਿ ਚੁੱਕੇ ਹਨ ਅਤੇ ਇਨ੍ਹਾਂ ਦਾ ਘਰ ਵੀ ਇੱਥੇ ਹੀ ਹੈ। ਸਿਵਲ ਹਸਪਤਾਲ ਦੇ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਡਾਕਟਰ ਸਰੀਨ ਦੀ ਪਤਨੀ ਦਾ ਵੀ ਟੈਸਟ ਕਰਵਾਇਆ ਜਾ ਰਿਹਾ ਹੈ।
Continue Reading