Connect with us

India

ਘਾਟੀ ‘ਚ ਅੱਤਵਾਦੀ ਤੇ ਜਵਾਨਾਂ ਵਿਚਾਲੇ ਮੁਠਭੇੜ ਜਾਰੀ, 2 ਅੱਤਵਾਦੀ ਢੇਰ

Published

on

25 ਜੁਲਾਈ : ਸ੍ਰੀਨਗਰ ਦੇ ਬਾਹਰਵਾਰ ਸਥਿਤ ਰਣਬੀਰਗੜ੍ਹ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾ ਰੱਖਿਆ ਹੈ। ਦੱਸਣਯੋਗ ਹੈ ਕਿ 2 ਅਣਪਛਾਤੇ ਅੱਤਵਾਦੀ ਨੂੰ ਸੁਰੱਖਿਆ ਬਲਾਂ ਵਲੋਂ ਢੇਰ ਕੀਤਾ ਗਿਆ ਹੈ ਅਤੇ ਅਗਲੇਰੀ ਤਲਾਸ਼ੀ ਮੁਹਿੰਮ ਜਾਰੀ ਹੈ। ।