Connect with us

Punjab

CM ਮਾਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਦਿੱਤੀਆਂ ਵਧਾਈਆਂ

Published

on

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਵਧਾਈਆਂਦਿੱਤੀਆਂ ਹਨ। ਇਹ ਵਧਾਈ ਉਨ੍ਹਾਂ ਨੇ ਸੋਸ਼ਲਮ ਮੀਡਿਆ ‘ਤੇ ਇਕ ਪੋਸਟ ਰਾਹੀਂ ਦਿੱਤੀ ਜਿਸ ਪੋਸਟ ‘ਚ ਉਨ੍ਹਾਂ ਨੇ ਲਿਖਿਆ ਕਿ ….

ਸ਼ਾਂਤੀ ਦੇ ਪੁੰਜ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਓ ਸ੍ਰੀ ਸੁਖਮਨੀ ਸਾਹਿਬ ਦੀ ਸੁਖਮਈ ਬਾਣੀ ਦੇ ਰਚਨਹਾਰ, ਪੰਜਵੇਂ ਗੁਰੂ ਸਾਹਿਬ ਜੀ ਦੇ ਦਰਸਾਏ ਸੱਚ ਅਤੇ ਬੰਦਗੀ ਦੇ ਮਾਰਗ ‘ਤੇ ਚੱਲ ਕੇ ਜੀਵਨ ਰੁਸ਼ਨਾਈਏ।