Connect with us

Punjab

CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਨਰਾਤਿਆਂ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ

Published

on

PUNJAB: ਆਮ ਆਦਮੀ ਪਾਰਟੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਪਹਿਲੇ ਨਰਾਤੇ ਤੇ ਟਵੀਟ ਕਰਕੇ ਨਰਾਤਿਆਂ ਦੀ ਸ਼ੁੱਭਕਾਮਨਾਵਾਂ ਦਿੱਤੀਆਂ| ਭਗਵੰਤ ਮਾਨ ਨੇ ਸਾਰਿਆਂ ਲਈ ਤੰਦਰੁਸਤੀ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ| ਭਗਵੰਤ ਮਾਨ ਦੇ ਵਧਾਈ ਦਿੰਦਿਆਂ ‘ ਟਵੀਟ ‘ਚ ਲਿਖਿਆ ‘ਚੇਤ ਦੇ ਨਰਾਤਿਆਂ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ… ਕਾਮਨਾ ਕਰਦੇ ਹਾਂ ਕਿ ਇਹ ਨਰਾਤੇ ਸਾਰਿਆਂ ਦੇ ਘਰਾਂ ‘ਚ ਤੰਦਰੁਸਤੀ, ਤਰੱਕੀ ਅਤੇ ਖੁਸ਼ਹਾਲੀ ਲੈ ਕੇ ਆਉਣ..