Punjab
CM ਭਗਵੰਤ ਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਧਾਈਆਂ
CM ਭਗਵੰਤ ਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ
ਈਸ਼ਰ ਆ, ਦਲਿੱਦਰ ਜਾ
ਦਲਿੱਦਰ ਦੀ ਜੜ੍ਹ ਚੁੱਲ੍ਹੇ ਪਾ।
ਖੁਸ਼ੀਆਂ, ਉਤਸ਼ਾਹ ਅਤੇ ਉਮੰਗਾਂ ਦੇ ਪ੍ਰਤੀਕ ਲੋਹੜੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਲੱਖ-ਲੱਖ ਮੁਬਾਰਕਾਂ। ਪ੍ਰਮਾਤਮਾ ਤੁਹਾਨੂੰ ਤੰਦਰੁਸਤੀ, ਤਰੱਕੀਆਂ ਅਤੇ ਚੜ੍ਹਦੀਕਲਾ ਬਖਸ਼ਣ। ਇਹ ਤਿਉਹਾਰ ਆਪ ਸਭ ਦੇ ਵੇਹੜੇ ਖੁਸ਼ੀਆਂ-ਖੇੜਿਆਂ ਦੀ ਸੌਗ਼ਾਤ ਲੈ ਕੇ ਆਵੇ।
Continue Reading
