Punjab
CM ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਤੋਹਫ਼ਾ

CM BHAGWANT MANN : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ ਦੇਣ ਜਾ ਰਹੇ ਹਨ ਹੈ।
ਨੂੰ ਲੋਹੜੀ ਦੇ ਮੌਕੇ ‘ਤੇ, ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿੱਚ ਸਿੱਖ ਪੈਲੇਸ ਹੋਟਲ ਰੇਨਬਾਸ ਦਾ ਉਦਘਾਟਨ ਕਰਨਗੇ। ਇਹ ਹੋਟਲ ਦੁਨੀਆ ਦਾ ਇਕਲੌਤਾ ਸਿੱਖ ਪੈਲੇਸ ਹੋਟਲ ਹੋਵੇਗਾ। ਇਹ ਕਿਲਾ ਮੁਬਾਰਕ, ਪਟਿਆਲਾ ਵਿੱਚ ਬਣਾਇਆ ਗਿਆ ਹੈ।
ਇਹ ਲੋਹੜੀ ਵਾਲੇ ਦਿਨ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਕਿਲਾ ਮੁਬਾਰਕ ਵਿੱਚ ਖੁੱਲ੍ਹਣ ਵਾਲਾ ਇਹ ਹੋਟਲ ਡੈਸਟੀਨੇਸ਼ਨ ਵੈਡਿੰਗਜ਼ ਲਈ ਇੱਕ ਪਸੰਦੀਦਾ ਸਥਾਨ ਬਣ ਜਾਵੇਗਾ। ਪੈਲੇਸ ਹੋਟਲ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਬਣਾਇਆ ਗਿਆ ਹੈ।