Connect with us

Punjab

CM ਮਾਨ ਦਾ ਟਵੀਟ

Published

on

ਉਸ ਪਰਮਾਤਮਾ ਦਾ ਕੋਟਿ-ਕੋਟਿ ਧੰਨਵਾਦ, ਜਿਸ ਨੇ ਮੇਰੀ ਕਲਮ ਨੂੰ ਲੋਕ ਭਲਾਈ ਦੇ ਫੈਸਲੇ ਲੈਣ ਦਾ ਬਲ ਬਖ਼ਸ਼ਿਆ ਹੈ। ਪੰਜਾਬ ਦੇ ਲੋਕਾਂ ਦਾ ਅਥਾਹ ਪਿਆਰ ਅਤੇ ਸਾਥ ਹੀ ਮੇਰੀ ਅਸਲੀ ਤਾਕਤ ਹੈ। ਸਾਡਾ ਮੁੱਖ ਉਦੇਸ਼ ਪੂਰੇ ਪੰਜਾਬ ਦਾ ਭਲਾ ਕਰਨ ਅਤੇ ਸਮੁੱਚੀ ਕੌਮ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਆਓ, ਰਲ ਮਿਲ ਕੇ ਇੱਕ ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਕਰੀਏ।