Connect with us

Punjab

CM ਮਾਨ ਨੇ ਟਵੀਟ ਕਰਕੇ ਯੂਨੀਅਨ ਬੈਂਕ ਆਫ਼ ਇੰਡੀਆ ਦੀ ਟੀਮ ਦਾ ਕੀਤਾ ਧੰਨਵਾਦ

Published

on

ਯੂਨੀਅਨ ਬੈਂਕ ਆਫ਼ ਇੰਡੀਆ ਦੇ ਉੱਚ ਅਧਿਕਾਰੀਆਂ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ 2 ਕਰੋੜ ਰੁਪਏ ਦਾ ਚੈੱਕ CM ਮਾਨ ਨੂੰ ਸੌਂਪਿਆਂ। ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੂਰੀ ਟੀਮ ਦਾ ਧੰਨਵਾਦ ਕੀਤਾ।

ਟਵੀਟ ਕਰਕੇ ਲਿਖਿਆ ਕਿ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚੇ ਯੂਨੀਅਨ ਬੈਂਕ ਆਫ਼ ਇੰਡੀਆ ਦੇ ਉੱਚ ਅਧਿਕਾਰੀਆਂ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ 2 ਕਰੋੜ ਰੁਪਏ ਦਾ ਚੈੱਕ ਸੌਂਪ ਕੇ ਇਸ ਪੁੰਨ ਦੇ ਕੰਮ ‘ਚ ਆਪਣਾ ਬਣਦਾ ਯੋਗਦਾਨ ਪਾਇਆ। ਹੜ੍ਹ ਦੀ ਮਾਰ ਤੋਂ ਬਾਅਦ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਸਰਕਾਰ ਵੱਲੋਂ ਚਲਾਏ ‘ਮਿਸ਼ਨ ਚੜ੍ਹਦੀਕਲਾ’ ‘ਚ ਹਿੱਸਾ ਪਾਉਣ ‘ਤੇ ਬੈਂਕ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ।