Connect with us

Punjab

CM ਮਾਨ ਪਤਨੀ ਗੁਰਪ੍ਰੀਤ ਕੌਰ ਨਾਲ ਪਹੁੰਚੇ ਹਿਮਾਚਲ ਪ੍ਰਦੇਸ਼,ਜਾਣੋ ਵੇਰਵਾ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਣੇ ਧਰਮਸ਼ਾਲਾ ਪੁੱਜੇ। ਉਨ੍ਹਾਂ ਦਾ ਹੈਲੀਕਾਪਟਰ ਸਿੱਧਾ ਧਰਮਸ਼ਾਲਾ ਸਟੇਡੀਅਮ ‘ਚ ਉਤਰਿਆ। ਜਿਵੇਂ ਹੀ ਉਹ ਧਰਮਸ਼ਾਲਾ ਪਹੁੰਚੇ ਤਾਂ ਹਿਮਾਚਲ ਪੁਲਿਸ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।

ਅੱਜ ਧਰਮਸ਼ਾਲਾ ‘ਚ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੈਚ ਹੋਣਾ ਹੈ, ਇਸ ਮੈਚ ‘ਚ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਹਾਜ਼ਰ ਹੋਣ ਦਾ ਲਗਾਇਆ ਜਾ ਰਿਹਾ ਅੰਦਾਜ਼ਾ ।