Connect with us

Punjab

ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ ਜਾਣਗੇ CM ਭਗਵੰਤ ਮਾਨ

Published

on

LOK SABHA ELECTIONS : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰੇਕ ਹਲਕੇ ‘ਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ| ਅੱਜ ਯਾਨੀ 2 ਮਈ ਨੂੰ ਮੁੱਖ ਮੰਤਰੀ ਮਾਨ ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਸਾਹਨੇਵਾਲ ਅਤੇ ਲੁਧਿਆਣਾ ਜਾ ਕੇ ਚੋਣ ਪ੍ਰਚਾਰ ਕਰਨਗੇ|

‘ਆਪ’ ਉਮੀਦਵਾਰਾਂ ਦੇ ਹੱਕ ’ਚ ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਕਰਨਗੇ | ਇਸ ਚੋਣ ਪ੍ਰਚਾਰ ‘ਚ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਜੀ. ਪੀ ਅਤੇ ਰਾਜਕੁਮਾਰ ਚੱਬੇਵਾਲ ਵੀ ਮੋਜੂਦ ਰਹਿਣਗੇ| ‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਤੇ ਰਾਜਕੁਮਾਰ ਚੱਬੇਵਾਲ ਲਈ ਪੰਜਾਬ ਸੀਐੱਮ ਵੋਟਾਂ ਦੀ ਮੰਗ ਅਤੇ ਚੋਣ ਪ੍ਰਚਾਰ ਕਰਨਗੇ |