Punjab CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ Published 1 year ago on July 22, 2025 By Iqbal Kaur ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਕੈਬਨਿਟ ਮੀਟਿੰਗ ਸੱਦੀ ਹੈ। ਦੱਸ ਦੇਈਏ ਕਿ ਇਹ ਬੈਠਕ ਸਵੇਰੇ 10.30 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ‘ਚ ਲੈਂਡ ਪੂਲਿੰਗ ਨੂੰ ਲੈ ਕੇ ਵੱਡਾ ਫੈਸਲਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। Related Topics:# PUNJAB# WORLD PUNJABI TVCabinet meetingchandigarhpunjab cabinet meeting Up Next ਪੰਜਾਬ ਦੇ 6 ਜ਼ਿਲ੍ਹਿਆਂ ‘ਚ ਤੇਜ਼ ਮੀਂਹ ਦੀ ਸੰਭਾਵਨਾ Don't Miss 6 ਦਿਨ ਬਾਅਦ ਦੌੜਾਕ ਫੋਜਾ ਸਿੰਘ ਦਾ ਅੰਤਿਮ ਸ.ਸ.ਕਾਰ Continue Reading You may like ਪੰਜਾਬ ਯੂਨੀਵਰਸਿਟੀ ਵਿੱਚ ਕੁੜੀ ਦੀ ਮੌ.ਤ ਚੰਡੀਗੜ੍ਹ ਅਤੇ ਮੋਹਾਲੀ ‘ਚ ਬਦਲਿਆ ਮੌਸਮ, ਸਵੇਰ ਤੋਂ ਪੈ ਰਿਹਾ ਭਾਰੀ ਮੀਂਹ ਅੱਜ ਚੰਡੀਗੜ੍ਹ ਦੌਰੇ ‘ਤੇ PM ਮੋਦੀ, PGI ਨੂੰ ਦੇਣਗੇ ਵੱਡੀਆਂ ਸੌਗਾਤਾਂ 17 ਜੁਲਾਈ ਨੂੰ ਚੰਡੀਗੜ੍ਹ ਦੌਰੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੀੜੀ ਸ਼ੂਗਰ ਮਿੱਲ ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਛੇਤੀ ਦਿੱਤੇ ਜਾਣਗੇ: CM ਭਗਵੰਤ ਮਾਨ ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਅਲਰਟ ਜਾਰੀ