bettilt giriş
CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ - World Punjabi TV
Connect with us

Punjab

CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਕੈਬਨਿਟ ਮੀਟਿੰਗ ਸੱਦੀ ਹੈ। ਦੱਸ ਦੇਈਏ ਕਿ ਇਹ ਬੈਠਕ ਸਵੇਰੇ 10.30 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ‘ਚ ਲੈਂਡ ਪੂਲਿੰਗ ਨੂੰ ਲੈ ਕੇ ਵੱਡਾ ਫੈਸਲਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ।

2