Connect with us

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਵਿਰੁੱਧ ਕੀਤਾ ਵੱਡਾ ਐਲਾਨ

Published

on

ਚੰਡੀਗਡ਼੍ਹ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਵੇਗਾ। ਮੁੱਖ ਮੰਤਰੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ ਜਵਾਬ ਦੇ ਰਹੇ ਸਨ।