Connect with us

Punjab

ਮਹਾਰਾਸ਼ਟਰ ਦੌਰੇ ‘ਤੇ CM ਭਗਵੰਤ ਮਾਨ

Published

on

PUNJAB : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਜਾਣਗੇ। ਉਥੇ ਉਦਯੋਗਪਤੀ ਨਾਲ ਗੱਲਬਾਤ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ ‘ਤੇ ਹਨ। ਅੱਜ ਉਹ ਮੁੰਬਈ ਵਿਚ ਉਦਯੋਗਪਤੀਆਂ ਨਾਲ ਪੰਜਾਬ ਵਿਚ ਨਿਵੇਸ਼ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਕਰਨਗੇ। ਪੰਜਾਬ ਵਿਚ ਉਦਯੋਗ ਅਤੇ ਰੁਜ਼ਗਾਰ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕਰਨਗੇ।