Connect with us

Punjab

ਦੋ ਦਿਨਾਂ ਦੇ ਗੁਜਰਾਤ ਦੌਰੇ ‘ਤੇ CM ਭਗਵੰਤ ਮਾਨ

Published

on

PUNJAB CM BHAGWANT MANN :  ਅੱਜ ਦੋ ਦਿਨਾਂ ਦੇ ਗੁਜਰਾਤ ਦੌਰੇ ‘ਤੇ CM ਭਗਵੰਤ ਮਾਨ ਰਹਿਣਗੇ। ਉਨ੍ਹਾਂ ਦੇ ਨਾਲ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਅਹਿਮਦਾਬਾਦ ਵਿੱਚ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਟਰੇਡ ਡੀਲ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਰਹੇਗੀ।

ਗੁਜਰਾਤ ਦੇ ਆਪਣੇ ਦੋ ਦਿਨਾਂ ਦੌਰੇ ਦੌਰਾਨ ਉਹ ਪਾਰਟੀ ਦੇ ਵੱਖ-ਵੱਖ ਜਨਤਕ ਸਮਾਗਮਾਂ ਵਿੱਚ ਹਿੱਸਾ ਲੈਣਗੇ ਅਤੇ ਸੰਗਠਨਾਤਮਕ ਮੀਟਿੰਗਾਂ ਨੂੰ ਵੀ ਸੰਬੋਧਨ ਕਰਨਗੇ।