Punjab
CM ਭਗਵੰਤ ਮਾਨ ਅੱਜ ਰਹਿਣਗੇ ਜਲੰਧਰ ਦੌਰੇ ‘ਤੇ, ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਅੱਜ “ਪ੍ਰੋਗਰੈਸਿਵ ਪੰਜਾਬ ਇਨਵੈਸਟਮੈਂਟ” ਸੰਮੇਲਨ ਦੇ ਜਲੰਧਰ ਸੈਸ਼ਨ ਦੌਰਾਨ ਕਾਰੋਬਾਰੀਆਂ ਨਾਲ ਗੱਲਬਾਤ ਕਰਨਗੇ।
ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਨਵੀਂ ਬਣਾਈ ਗਈ ਉਦਯੋਗਿਕ ਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚ ਸਨਅਤੀਕਰਨ ਨੂੰ ਵਧਾਉਣ ਲਈ ਪ੍ਰੋਗਰਾਮ ਵਿੱਚ ਚਰਚਾ ਕੀਤੀ ਜਾਵੇਗੀ। ਨਵੀਂ ਨੀਤੀ ਤਹਿਤ ਕਾਰੋਬਾਰੀਆਂ ਨੂੰ ਕਿਹੜੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਇਸ ਬਾਰੇ ਵੀ ਮੁੱਖ ਮੰਤਰੀ ਵਪਾਰੀਆਂ ਨੂੰ ਜਾਣੂ ਕਰਵਾਉਣਗੇ।
Continue Reading