Connect with us

Entertainment

ਸੀਐਮ ਕੈਪਟਨ ਅਮਰਿੰਦਰ ਨੇ ਸੋਨੂੰ ਸੂਦ ਦੀ ਕੀਤੀ ਤਾਰੀਫ਼

Published

on

ਲੌਕਡਾਊਨ ਦੌਰਾਨ ਅਦਾਕਾਰ ਸੋਨੂੰ ਸੂਦ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੀ ਕੀਤੀ ਜਾ ਰਹੀ ਮਦਦ ਦੇ ਹਰ ਪਾਸੇ ਚਰਚੇ ਹਨ ਅਤੇ ਹਰ ਕੋਈ ਸੋਨੂੰ ਸੂਦ ਦੀ ਤਾਰੀਫ਼ ਕਰ ਰਿਹਾ ਹੈ। ਪੰਜਾਬ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਸੋਨੂੰ ਸੂਦ ਵੱਲੋਂ ਕੀਤੇ ਜਾ ਰਹੇ ਨੇਕ ਕੰਮ ਦੀ ਸ਼ਲਾਂਘਾ ਕੀਤੀ ਹੈ। ਸੀਐਮ ਨੇ ਟਵੀਟ ਵਿੱਚ ਲਿਖਿਆ-

ਜਦੋਂ ਵੀ ਮੈਂ ਆਪਣੇ ਸਾਥੀ ਪੰਜਾਬੀਆਂ ਬਾਰੇ ਪੜ੍ਹਦਾ ਹਾਂ ਤਾਂ ਮੈਂ ਬਹੁਤ ਮਾਣ ਮਹਿਸੂਸ ਕਰਦਾ ਹੈ ਕਿ ਉਹ ਲੋੜਵੰਦਾਂ ਦੀ ਮਦਦ ਕਰਨ ਲਈ ਆਪਣੇ ਫਰਜ਼ ਲਈ ਅੱਗੇ ਵੱਧ ਰਹੇ ਹਨ ਅਤੇ ਇਸ ਵਾਰ ਇਹ ਸਾਡਾ ਮੋਗਾ ਦਾ ਮੁੰਡਾ ਹੈ
@SonuSood
ਜੋ ਆਪ ਭੋਜਨ ਅਤੇ ਆਵਾਜਾਈ ਦਾ ਪ੍ਰਬੰਧ ਕਰਕੇ ਪ੍ਰਵਾਸੀ ਕਾਮਿਆਂ ਦੀ ਸਰਗਰਮੀ ਨਾਲ ਮਦਦ ਕਰ ਰਿਹਾ ਹੈ। ਵਧੀਆ ਕੰਮ ਸੋਨੂੰ!

Continue Reading
Click to comment

Leave a Reply

Your email address will not be published. Required fields are marked *