Connect with us

punjab

CM ਚਰਨਜੀਤ ਸਿੰਘ ਚੰਨੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Published

on

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਨਾਲ ਖਟਕੜ ਕਲਾਂ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।

Continue Reading