Punjab CM MAAN ਅੱਜ ਜਾਣਗੇ ਸੰਗਰੂਰ Published 1 year ago on November 5, 2023 By admin 5 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾਣਗੇ। ਜਿੱਥੇ ਸੀਐਮ ਮਾਣਯੋਗ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਹੋਣ ਵਾਲੇ ਯੁਵਕ ਮੇਲੇ ਵਿੱਚ ਸ਼ਿਰਕਤ ਕਰਨਗੇ। ਦੱਸ ਦੇਈਏ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਸੰਗਰੂਰ ਵਿੱਚ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ। Related Topics:CM BHAGWANT MAANCM MAANLATESTpunajb newssangrurworld punjabi tv Up Next 1360 ਥਾਵਾਂ ‘ਤੇ ਸਾੜੀ ਗਈ ਪਰਾਲੀ , ਬਠਿੰਡਾ ਸਭ ਤੋਂ ਵੱਧ ਹੋਇਆ ਪ੍ਰਦੂਸ਼ਿਤ Don't Miss 6 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ Continue Reading You may like ਪਟਿਆਲਾ ਤੇ ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ ! ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੋਰਾਨ ਕੈਨੇਡਾ ‘ਚ ਹੋਈ ਮੌਤ 4 ਦਿਨਾਂ ਲਈ ਇੰਟਰਨੈੱਟ ਬੰਦ! ਦੋ ਸਕੇ ਭਰਾਵਾਂ ਦੀ ਇਕੱਠਿਆ ਹੋਈ ਮੌਤ! ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ‘ਤੇ ਡਿੱਗਿਆ ਦੁੱਖਾਂ ਦਾ ਪਹਾੜ, ਪਹਿਲੀ ਪਤਨੀ ਦਾ ਹੋਇਆ ਦੇਹਾਂਤ