Connect with us

Punjab

CM ਮਾਨ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਵਿਸ਼ੇਸ਼ ਸਨਮਾਨ ਪੱਤਰਾਂ ਨਾਲ ਨਿਵਾਜਿਆ….

Published

on

PATIALA 15AUGUST 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਵਿਸ਼ੇਸ਼ ਸਨਮਾਨ ਪੱਤਰਾਂ ਨਾਲ ਨਿਵਾਜਿਆ ਦੇਈਏ ਕਿ ਇਸ ਨੂੰ ਲੈ ਕੇ CM ਮਾਨ ਦੇ ਵੱਲੋਂ ਟਵੀਟ ਕੀਤਾ ਗਿਆ ਹੈ|

ਟਵੀਟ ‘ਚ ਲਿਖਿਆ-ਜਿਨ੍ਹਾਂ ਪਰਿਵਾਰਾਂ ਦੇ ਜਾਇਆਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ…ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਵਿਸ਼ੇਸ਼ ਸਨਮਾਨ ਪੱਤਰਾਂ ਨਾਲ ਨਿਵਾਜਿਆ ਗਿਆ…

ਪਰਿਵਾਰਾਂ ਤੋਂ ਬਹੁਤ ਸਾਰੀਆਂ ਦੁਆਵਾਂ ਤੇ ਆਸ਼ੀਰਵਾਦ ਮਿਲਿਆ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦਾ ਹਾਂ…