National
HOLI: CM ਮਾਨ ਨੇ ਟਵੀਟ ਕਰਕੇ ਹੋਲੀ ਦੀ ਪੰਜਾਬੀਆਂ ਨੂੰ ਦਿੱਤੀ ਵਧਾਈ

HOLI 2024: ਦੇਸ਼ ਭਰ ‘ਚ ਅੱਜ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਵਧਾਈ ਦਿੰਦੇ ਹੋਏ ਕਿਹਾ , ”ਰੰਗਾਂ ਦੇ ਤਿਉਹਾਰ ਹੋਲੀ ਦੀਆਂ ਤੁਹਾਨੂੰ ਸਾਰਿਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ… ਪ੍ਰਮਾਤਮਾ ਸਾਰਿਆਂ ਦੀ ਜ਼ਿੰਦਗੀ ਖੁਸ਼ੀਆਂ ਅਤੇ ਰੰਗਾਂ ਨਾਲ ਭਰੇ ਅਤੇ ਆਪਸੀ ਪਿਆਰ ਅਤੇ ਭਾਈਚਾਰੇ ਦੀ ਸ਼ਾਮ ਬਣੀ ਰਹੇ।
Continue Reading