Punjab
ਕੌਮਾਂਤਰੀ ਮਾਂ ਬੋਲੀ ਦਿਵਸ ਦੀਆਂ CM ਮਾਨ ਨੇ ਦਿੱਤੀਆਂ ਵਧਾਈਆਂ
ਮਾਂ ਬੋਲੀ ਜੇ ਭੁੱਲ ਜਾਓਗੇ ਤਾਂ ਕੱਖਾਂ ਵਾਂਗੂ ਰੁਲ ਜਾਓਗੇ। ਦੁਨੀਆ ਦੇ ਕੋਨੇ-ਕੋਨੇ ‘ਚ ਵੱਸਦੇ ਸਮੂਹ ਪੰਜਾਬੀਆਂ ਨੂੰ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ। ਪੰਜਾਬੀ ਮਾਂ ਬੋਲੀ ਆਪਣੇ ਪੰਜਾਬ ਦੀ ਵੱਡਮੁਲੀ ਵਿਰਾਸਤ ਦੇ ਨਾਲ ਇੱਕ ਵਿਲੱਖਣ ਪਹਿਚਾਣ ਵੀ ਹੈ। ਆਓ ਆਪਣੀ ਮਾਂ ਬੋਲੀ ਨੂੰ ਪਿਆਰ ਕਰੀਏ ਅਤੇ ਅਗਲੀਆਂ ਪੀੜ੍ਹੀਆਂ ਨੂੰ ਇਸ ਨਾਲ ਜੋੜਨ ਲਈ ਹਰ ਸੰਭਵ ਯਤਨ ਕਰੀਏ।
ਪੰਜਾਬ, ਪੰਜਾਬੀ ਤੇ ਪੰਜਾਬੀਅਤ ਜ਼ਿੰਦਾਬਾਦ
Continue Reading
