Punjab
ਸਤੀਸ਼ ਕੌਸ਼ਿਕ ਦੇ ਦੇਹਾਂਤ’ਤੇ ਸੀਐੱਮ ਮਾਨ ਨੇ ਪ੍ਰਗਟਾਇਆ ਦੁੱਖ ਕਿਹਾ ,ਆਪਣੀ ਕਲਾ ਨਾਲ ਹਮੇਸ਼ਾ ਸਾਡੇ ਦਿਲਾਂ ‘ਚ ਰਹਿਣਗੇ ਜ਼ਿੰਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਤੇ ਨਿਰਮਾਤਾ-ਨਿਰਦੇਸ਼ਕ ਸਤੀਸ਼ ਕੌਸ਼ਿਕ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਤੁਸੀਂ ਆਪਣੀ ਕਲਾ ਨਾਲ ਸਾਡੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੋਗੇ। ਸੀਐਮ ਮਾਨ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਅਤੇ ਹੋਰਨਾਂ ਨੇ ਸਤੀਸ਼ ਕੌਸ਼ਿਕ ਦੀ ਕਾਰਗੁਜ਼ਾਰੀ ਅਤੇ ਕਿਰਦਾਰ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Continue Reading