Connect with us

Punjab

ਵੱਡੀ ਖ਼ਬਰ: ਗੰਨੇ ਕਿਸਾਨਾਂ ਨੂੰ CM ਮਾਨ ਨੇ ਦਿੱਤਾ ਵੱਡਾ ਤੋਹਫ਼ਾ, ਪੰਜਾਬ ‘ਚ ਇਹਨਾਂ ਹੋਇਆ ਰੇਟ

Published

on

Latest
  1. 1ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।ਦੱਸ ਦੇਈਏ ਕਿ CM ਮਾਨ ਨੇ ਅੱਜ ਗੰਨੇ ਦੇ ਰੇਟਾਂ ਵਿੱਚ ਵਾਧਾ ਕੀਤਾ ਹੈ। ਉੱਥੇ ਹੀ CM ਦੇ ਵੱਲੋਂ ਇਸ ਦੀ ਜਾਣਕਾਰੀ ਖੁਦ ਟਵੀਟ ਕਰ ਦਿੱਤੀ ਗਈ ਹੈ।

ਟਵੀਟ ਕਰ  ਲਿਖਿਆ- ਪੰਜਾਬ ‘ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ  391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..