Punjab
CM ਮਾਨ ਨੇ ਪੰਜਾਬੀਆਂ ਨੂੰ ਦਿੱਤੀ ਖੁਸ਼ਖਬਰੀ, ਟਵੀਟ ਕਰ ਦਿੱਤੀ ਜਾਣਕਾਰੀ

Chandigarh 1JULY 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇਕ ਬਹੁਤ ਹੀ ਵੱਡੀ ਖੁਸ਼ਖਬਰੀ ਦਿੱਤੀ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ।

ਦਰਅਸਲ, ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ, “ਪੰਜਾਬੀਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ..ਪੰਜਾਬ ਸਰਕਾਰ ਪੰਜਾਬ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ।”
Continue Reading