Connect with us

Punjab

CM ਮਾਨ ਨੇ ਅੱਜ ਸਿਹਤ ‘ਤੇ ਪਰਿਵਾਰ ਭਲਾਈ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ

Published

on

CM ਮਾਨ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ,ਉੱਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੂਬੇ ‘ਚ ਸੈਕੰਡਰੀ ਸਿਹਤ ਸਹੂਲਤਾਂ ਨੂੰ ਲੈਕੇ ਖਾਸ ਤੌਰ ਵਿਸ਼ੇ ‘ਤੇ ਚਰਚਾ ਹੋਈ ਹੈ|ਜਿਸ ਨੂੰ ਲੈ ਕੇ ਮਾਨ ਵਲੋਂ ਟਵੀਟ ਵੀ ਕੀਤਾ ਗਿਆ ਹੈ|

ਟਵੀਟ ਵਿਚ ਲਿਖਿਆ ਹੈ ਕਿ-ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਸੂਬੇ ‘ਚ ਸੈਕੰਡਰੀ ਸਿਹਤ ਸਹੂਲਤਾਂ ਨੂੰ ਲੈਕੇ ਖਾਸ ਤੌਰ ‘ਤੇ ਚਰਚਾ ਹੋਈ…
ਅਸੀਂ ਜਲਦ ਹੀ ਪੰਜਾਬ ‘ਚ ਨਵੇਂ ਹੈਲਥ ਕੇਅਰ ਸੈਂਟਰ ਖੋਲ੍ਹਣ ਜਾ ਰਹੇ ਹਾਂ…ਜੋ ਕਿ ਆਧੁਨਿਕ ਤਕਨੀਕ ਨਾਲ ਲੈਸ ਹੋਣਗੇ ਤੇ ਵਿਭਾਗ ਨੂੰ ਅਗਲੇ ਕੁੱਝ ਮਹੀਨਿਆਂ ‘ਚ ਹੀ ਇਹ ਸੈਂਟਰ ਲੋਕਾਂ ਨੂੰ ਸਮੱਰਪਿਤ ਕਰਨ ਨੂੰ ਕਿਹਾ…
ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣੀਆਂ ਸਾਡੀ ਗਾਰੰਟੀ ਹੈ ਜੋ ਅਸੀਂ ਪੂਰੀ ਕਰ ਰਹੇ ਹਾਂ

Image