Connect with us

Punjab

CM ਮਾਨ ਨੇ ਜਲਾਲਾਬਾਦ ‘ਚ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Published

on

ਜਲਾਲਾਬਾਦ: ਪੰਜਾਬ ਦੇ ਜਲਾਲਾਬਾਦ ਹਲਕੇ ‘ਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ, ਜਿੱਥੇ ਉਨ੍ਹਾਂ ਨੇ ਲਗਭਗ 508 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ, ਮੰਤਰੀ ਹਰਭਜਨ ਸਿੰਘ ਈਟੀਓ, ਮੰਤਰੀ ਬਰਿੰਦਰ ਕੁਮਾਰ ਗੋਇਲ, ਮੰਤਰੀ ਡਾ. ਬਲਜੀਤ ਕੌਰ ਅਤੇ ਹੋਰ ਵਿਧਾਇਕ ਵੀ ਮੌਜੂਦ ਰਹੇ।

ਦੱਸਣਯੋਗ ਹੈ ਕਿ ਉਦਘਾਟਨ ਕੀਤੇ ਪ੍ਰੋਜੈਕਟਾਂ ‘ਚ ਲਗਭਗ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਅਤੇ 350 ਕਿਲੋਮੀਟਰ ਪੁਰਾਣੀਆਂ ਸੜਕਾਂ ਦੀ ਮੁਰੰਮਤ ਸ਼ਾਮਲ ਹੈ। ਇਸ ਨਾਲ ਖੇਤਰ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ​​ਹੋਵੇਗੀ ਅਤੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚਕਾਰ ਸੰਪਰਕ ਵਿੱਚ ਸੁਧਾਰ ਹੋਵੇਗਾ