Punjab
CM ਮਾਨ ਨੇ ਮਸ਼ਹੂਰ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਤਸਵੀਰਾਂ ਆਈਆਂ ਸਾਹਮਣੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ।

ਦੋਵਾਂ ਦੀ ਮੁਲਾਕਾਤ ਸੁਖਵਿੰਦਰ ਸਿੰਘ ਦੇ ਘਰ ਹੋਈ, ਜਿੱਥੇ ਸੀ.ਐਮ. ਦਾ ਨਿੱਘਾ ਸਵਾਗਤ ਕੀਤਾ ਗਿਆ। ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸੁਖਵਿੰਦਰ ਸਿੰਘ ਮੁੱਖ ਮੰਤਰੀ ਮਾਨ ਦਾ ਰਵਾਇਤੀ ਰੀਤੀ-ਰਿਵਾਜਾਂ ਨਾਲ ਸਵਾਗਤ ਕਰਦੇ ਨਜ਼ਰ ਆ ਰਹੇ ਹਨ।

Continue Reading