Connect with us

Punjab

CM ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

Published

on

PUNJAB CM BHAGWANT MANN : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪੰਚਾਇਤੀ ਚੋਣਾਂ ਸਮੇਤ ਸੂਬੇ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਬਹੁਤ ਹੀ ਚੰਗੇ ਮਾਹੌਲ ਵਿੱਚ ਹੋਈ। ਮੁੱਖ ਮੰਤਰੀ ਦੀ ਸਿਹਤ ‘ਚ ਸੁਧਾਰ ਤੋਂ ਬਾਅਦ ਰਾਜਪਾਲ ਨਾਲ ਇਹ ਪਹਿਲੀ ਮੁਲਾਕਾਤ ਹੈ।

ਇਸ ਤੋਂ ਪਹਿਲਾਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਪ੍ਰਸਤਾਵ ਨੂੰ ਰਾਜਪਾਲ ਨੇ ਮਨਜ਼ੂਰੀ ਦਿੱਤੀ ਸੀ।