Connect with us

Punjab

ਹੁਸ਼ਿਆਰਪੁਰ ਦੇ ਗੁਰਦੁਆਰਾ ਭਿੱਖੋਵਾਲ ਸਾਹਿਬ ਵਿਖੇ CM ਮਾਨ ਹੋਏ ਨਤਮਸਤਕ

Published

on

ਅੱਜ ਪਾਵਨ ਧਰਤੀ ਹੁਸ਼ਿਆਰਪੁਰ ਦੇ ਗੁਰਦੁਆਰਾ ਭਿੱਖੋਵਾਲ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ। ਪਵਿੱਤਰ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਅਤੇ ਗੁਰੂ ਚਰਨਾਂ ‘ਚ ਹਾਜ਼ਰੀ ਭਰਕੇ ਮਨ ਨੂੰ ਬਹੁਤ ਸਕੂਨ ਮਿਲਿਆ।

ਸੂਬੇ ‘ਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣੇ ਰਹਿਣ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ।