GOOD FRIDAY: ਗੁੱਡ ਫਰਾਈਡੇ ਦੇ ਮੌਕੇ ‘ਤੇ ਸੀ.ਐੱਮ ਭਗਵੰਤ ਮਾਨ ਨੇ ਯਿਸੂ ਮਸੀਹ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਟਵੀਟ ਕੀਤਾ ਹੈ। ਗੁੱਡ ਫਰਾਈਡੇ ਦੇ ਮੌਕੇ ‘ਤੇ, ਆਓ ਅਸੀਂ ਸਾਰੇ ਯਿਸੂ ਮਸੀਹ ਦੁਆਰਾ ਸੱਚ ਦੀ ਰੱਖਿਆ ਲਈ ਕੀਤੀ ਮਹਾਨ ਕੁਰਬਾਨੀ ਨੂੰ ਯਾਦ ਕਰੀਏ … ਆਓ ਅਸੀਂ ਉਨ੍ਹਾਂ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਕਰੀਏ …
