Politics
ਸੀਐਮ ਮਾਨ ਨੇ MSP ਮੁੱਦੇ ‘ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ‘ਤੇ ਸਾਧਿਆ ਨਿਸ਼ਾਨਾ
9 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਵਾਂਗ ਹਰ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸੁਪਰੀਮ ਕੋਰਟ ਵਿੱਚ ਸੂਬਾ ਸਰਕਾਰ ਦਾ ਹਲਫ਼ਨਾਮਾ ਵੀ ਸਾਂਝਾ ਕੀਤਾ।
ਰਾਜਾ ਵੜਿੰਗ ਨੇ ਦੋਸ਼ ਲਾਇਆ ਸੀ ਕਿ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨੇ ਸੁਪਰੀਮ ਕੋਰਟ ਨੂੰ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ।
CM ਮਾਨ ਨੇ ਚੁਟਕੀ ਲੈਂਦੇ ਹੋਏ ਕਿਹਾ ਫਰਕ ਹੈ।” ਬੱਸਾਂ ‘ਚ ਲਾਸ਼ਾਂ ਅਤੇ ਸੁਪਰੀਮ ਕੋਰਟ ‘ਚ ਸੂਬਾ ਸਰਕਾਰ ਦਾ ਪੱਤਰ… ਜਲਦਬਾਜ਼ੀ ਕਾਰਨ ਕਾਂਗਰਸ ਨੂੰ ਨੁਕਸਾਨ ਹੋ ਰਿਹਾ ਹੈ। ,