Punjab
CM ਮਾਨ ਨੇ ਲੋਕਾਂ ਦੀ ਭਲਾਈ ਲਈ ਲਿਆ ਵੱਡਾ ਫ਼ੈਸਲਾ,ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਪੰਜਾਬ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਵਿੱਚ ਸਾਰੇ ਸਰਕਾਰੀ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਮੈਂ ਖੁਦ ਸਵੇਰੇ 7.30 ਵਜੇ ਦਫਤਰ ਆਵਾਂਗਾ।
Continue Reading