Connect with us

Punjab

ਸੀਐਮ ਮਾਨ ਨੇ ਟਵੀਟ ਕਰਕੇ ਪੰਜਾਬ ਵਾਸੀਆਂ ਨੂੰ ਦਿੱਤੀ ਸ਼ਿਵਰਾਤਰੀ ਦੀ ਵਧਾਈ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਭਗਵਾਨ ਸ਼ਿਵ ਸਾਰਿਆਂ ‘ਤੇ ਆਪਣਾ ਆਸ਼ੀਰਵਾਦ ਦੇਵੇ।

ਜ਼ਿਕਰਯੋਗ ਹੈ ਕਿ ਹਿੰਦੂ ਧਰਮ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਿਵ ਮੰਦਰਾਂ ਵਿੱਚ ਸ਼ਿਵਰਾਤਰੀ ਦੀਆਂ ਤਿਆਰੀਆਂ ਪਹਿਲਾਂ ਤੋਂ ਹੀ ਸ਼ੁਰੂ ਹੋ ਜਾਂਦੀਆਂ ਹਨ ਅਤੇ ਮੰਦਰਾਂ ਨੂੰ ਖਾਸ ਤਰੀਕੇ ਨਾਲ ਸਜਾਇਆ ਜਾਂਦਾ ਹੈ। ਲੋਕ ਸ਼ਿਵਰਾਤਰੀ ਦਾ ਵਰਤ ਰੱਖ ਕੇ ਅਤੇ ਸ਼ਿਵ-ਭੋਲੇ ਦੀ ਪੂਜਾ ਕਰਕੇ ਇਸ ਤਿਉਹਾਰ ਨੂੰ ਮਨਾਉਂਦੇ ਹਨ।