Punjab
CM ਮਾਨ ਅੱਜ ਵੱਖ-ਵੱਖ ਵਿਭਾਗਾਂ ‘ਚ ਵੰਡਣਗੇ ਨਿਯੁਕਤੀ ਪੱਤਰ

ਚੰਡੀਗੜ੍ਹ 6 ਜੁਲਾਈ 2023 : ਅੱਜ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਰੋਜ਼ਗਾਰ ਤਹਿਤ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।ਦੱਸ ਦੇਈਏ ਕਿ ਸਵੇਰੇ 11 ਵਜੇ ਨਿਗਮ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡਣ ਦਾ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਵਿੱਚ 252 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ।
Continue Reading