Connect with us

Punjab

CM ਮਾਨ ਅੱਜ 596 ਮੁੰਡੇ- ਕੁੜੀਆਂ ਨੂੰ ਦੇਣਗੇ ਨਿਯੁਕਤੀ ਪੱਤਰ

Published

on

10 ਨਵੰਬਰ 2023 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ| ਓਥੇ ਹੀ CM ਮਾਨ ਦੇ ਵੱਲੋਂ ਟਵੀਟ ਕਰ ਕਿਹਾ ਗਿਆ ਕਿ ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ ਅਹਿਸਾਨ ਨਹੀਂ ਫਰਜ਼ ਹੈ|