ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਚਿੱਠੀ ਲਿਖੀ ਹੈ।ਜਿਸ ਵਿੱਚ ਉਨ੍ਹਾਂ ਨੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਬਿਜਲੀ ਦੀ ਮੰਗ ਕੀਤੀ ਹੈ।
ਉੱਥੇ ਹੀ CM ਮਾਨ ਨੇ 15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਗਰਮੀ ਵਧਣ ਕਾਰਨ ਪੰਜਾਬ ਵਿਚ ਬਿਜਲੀ ਦੀ ਮੰਗ ਵੀ ਵਧ ਗਈ ਹੈ।