PUNJAB CM BHAGWANT MANN : ਨਸ਼ਿਆਂ ਵਿਰੁੱਧ ਮਾਨ ਸਰਕਾਰ ਸਖ਼ਤ ਹੋ ਗਈ ਹੈ। ਨਸ਼ਿਆਂ ਖ਼ਿਲਾਫ਼ ਅੱਜ ਪੰਜਾਬ ਭਵਨ ‘ਚ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ CM ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਹੋਵੇਗੀ। ਇਸ ਮੀਟਿੰਗ ‘ਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੌਜੂਦ ਹੋਣਗੇ। ,ਮੀਟਿੰਗ ‘ਚ ਨਸ਼ਿਆਂ ਦੀ ਰੋਕਥਾਮ ਬਾਰੇ ਚਰਚਾ ਹੋਵੇਗੀ।