27 ਮਾਰਚ : : ਮੁੱਖ ਮੰਤਰੀ ਨੇ ਪੇਂਡੂ ਵਿਕਾਸ ਵਿਭਾਗ ਨੂੰ 15 ਫਰਵਰੀ ਤੋਂ ਬਾਅਦ ਵਿਦੇਸ਼ਾਂ ਤੋਂ ਆਏ ਅਤੇ ਪੰਜਾਬ ਦੇ ਪਿੰਡਾਂ ਦਾ ਦੌਰਾ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਜਾਣਕਾਰੀ ਇਕੱਤਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਰਪੰਚਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਗਲੇ ਦੋ ਦਿਨਾਂ ਦੇ ਅੰਦਰ ਇਸ ਜਾਣਕਾਰੀ ਨੂੰ ਡੀਲਰਮੈਂਟ ਨੂੰ ਪ੍ਰਦਾਨ ਕਰਨ