Connect with us

Punjab

ਕਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹੋਈ ਮੌਤ

Published

on

ਕਮੇਡੀਅਨ ਕਲਾਕਾਰ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿੱਚ ਦਿੱਲੀ ਦੇ AIIMS ਹਸਪਤਾਲ ‘ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਇਸ ਦੁਖਦ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ 10 ਅਗਸਤ ਨੂੰ Gym ਵਿੱਚ ਕਸਰਤ ਕਰਦੇ ਸਮੇਂ ਛਾਤੀ ਵਿੱਚ ਦਰਦ ਅਤੇ ਬੇਹੋਸ਼ ਹੋ ਜਾਣ ਤੋਂ ਬਾਅਦ ਦਿੱਲੀ ਦੇ AIIMS ਵਿੱਚ ਦਾਖਲ ਕਰਵਾਇਆ ਗਿਆ ਸੀ।